ਖੂਹ ਪੁੱਟਣਾ

- (ਬਿਪਤਾ ਖੜ੍ਹੀ ਕਰਨੀ)

ਪਾਕਿਸਤਾਨ ਨੇ ਅਫ਼ਗ਼ਾਨਿਸਤਾਨ ਵਿੱਚ ਗੜਬੜ ਮਚਾਉਣ ਵਾਲੇ ਅਨਸਰਾਂ ਨੂੰ ਸ਼ਹਿ ਦੇ ਕੇ ਆਪਣੇ ਲਈ ਖੂਹ ਪੁੱਟ ਲਿਆ ।

ਸ਼ੇਅਰ ਕਰੋ

📝 ਸੋਧ ਲਈ ਭੇਜੋ