ਕੁੱਜੇ ਵਿੱਚ ਸਮੁੰਦਰ ਬੰਦ ਕਰਨਾ

- (ਵੱਡੀ ਗੱਲ ਨੂੰ ਬਹੁਤ ਸੰਖੇਪ ਵਿੱਚ ਕਹਿਣਾ)

ਗੁਰੂ ਨਾਨਕ ਦੇਵ ਜੀ ਨੇ ਚੌਦਾਂ ਸ਼ਬਦਾਂ ਦੇ ਮੂਲ-ਮੰਤਰ ਵਿੱਚ ਆਪਣੀ ਰਹੱਸਵਾਦੀ ਫ਼ਿਲਾਸਫ਼ੀ ਦਾ ਨਿਚੋੜ ਪੇਸ਼ ਕਰਦਿਆਂ ਕੁੱਜੇ ਵਿੱਚ ਸਮੁੰਦਰ ਬੰਦ ਕਰ ਦਿੱਤਾ ਹੈ ।

ਸ਼ੇਅਰ ਕਰੋ

📝 ਸੋਧ ਲਈ ਭੇਜੋ