ਲੈਣੇ ਕਰ ਲੈਣੇ

- (ਰੁਪਏ ਲੈਣ ਦਾ ਇਕਰਾਰ ਲੈ ਲੈਣਾ)

ਕਰਤਾਰੇ ਨੂੰ ਸਾਕ ਕਰਨ ਦਾ ਕੋਈ ਤਜਰਬਾ ਨਹੀਂ ਸੀ ਅਤੇ ਅਜੇਹੇ ਮੁਆਮਲਿਆਂ ਵਿੱਚ ਉਹ ਹਾਲੇ ਮੁੰਡਾ ਈ ਸੀ। ਉਸ ਦੇ ਮਾਮੇ ਨੇ ਉਸ ਤੋਂ ਚੋਰੀ ਰੁਪਈਏ ਲੈਣੇ ਕਰ ਲਏ ਸਨ। ਕਰਤਾਰੇ ਦੇ ਨਾਂਹ ਨੁੱਕਰ ਕਰਨ ਦੇ ਬਾਵਜੂਦ ਉਸ ਦੇ ਮਾਮੇ ਨੇ ਮੁੰਡੇ ਦੇ ਹੱਥ ਰੁਪਈਆ ਰੱਖ ਦਿੱਤਾ ਸੀ।

ਸ਼ੇਅਰ ਕਰੋ

📝 ਸੋਧ ਲਈ ਭੇਜੋ