ਲੀਕ ਮਿਟਾ ਦੇਣੀ

- (ਵਿੱਥ ਦੂਰ ਕਰਨੀ)

ਸਾਰਿਆਂ ਇਕੱਠਿਆਂ ਬੈਠ ਕੇ ਰੋਟੀ ਖਾਧੀ । ਗਿਆਨੀ ਦੀ ਸਿਆਣਪ ਨੇ ਮੌਕਾ ਸਾਂਭਦਿਆਂ ਦੋਹਾਂ ਧਿਰਾਂ ਵਿਚਕਾਰੋਂ ਦੁਸ਼ਮਣੀ ਦੀ ਵੱਧ ਰਹੀ ਲੀਕ ਨੂੰ ਮਿਟਾ ਦਿੱਤਾ।

ਸ਼ੇਅਰ ਕਰੋ

📝 ਸੋਧ ਲਈ ਭੇਜੋ