ਲੂੰ ਕੰਡੇ ਖੜ੍ਹੇ ਹੋ ਜਾਣਾ

- (ਡਰ ਨਾਲ ਸਰੀਰ ਦੇ ਰੋਮ ਖੜੇ ਹੋ ਜਾਣੇ)

ਗਿਆਨੀ ਨੇ ਅਖੀਰਲੇ ਸ਼ਬਦਾਂ ਵਿੱਚ ਰੋਹ ਅਤੇ ਜਸ਼ ਭਰ ਦਿੱਤਾ ਸੀ । ਸਾਰੇ ਦੀਵਾਨ ਦੇ ਲੂੰ ਕੰਡੇ ਖੜੇ ਹੋ ਗਏ ਸਨ । ਲੋਕ ਉਸ ਦੀ ਨਵੀਂ ਉਮਰ ਵਿੱਚ ਅਜਿਹੇ ਉਭਾਰ ਖਿਆਲਾਂ ਦੀ ਸ਼ਲਾਘਾ ਕਰ ਰਹੇ ਸਨ ।

ਸ਼ੇਅਰ ਕਰੋ

📝 ਸੋਧ ਲਈ ਭੇਜੋ