ਮਗਰਮੱਛ ਦੇ ਅੱਥਰੂ ਵਹਾਉਣਾ

- (ਹਮਦਰਦੀ ਦਾ ਪਾਖੰਡ ਕਰਨਾ)

ਰਾਜਸੀ ਲੀਡਰਾਂ ਨੂੰ ਆਮ ਲੋਕਾਂ ਦੇ ਕਤਲਾਂ ਦਾ ਕੋਈ ਦੁੱਖ ਨਹੀਂ ਹੁੰਦਾ। ਉਹ ਤਾਂ ਆਪਣੀਆਂ ਵੋਟਾਂ ਪੱਕੀਆਂ ਕਰਨ ਖ਼ਾਤਰ ਮਗਰਮੱਛ ਦੇ ਅੱਥਰੂ ਵਹਾਉਂਦੇ ਹਨ।

ਸ਼ੇਅਰ ਕਰੋ

📝 ਸੋਧ ਲਈ ਭੇਜੋ