ਮੁੱਠੀ ਗਰਮ ਕਰਨੀ

- (ਰਿਸ਼ਵਤ ਦੇਣੀ)

ਅੱਜ ਕੱਲ੍ਹ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਾਉਣ ਲਈ ਕਰਮਚਾਰੀਆਂ ਦੀ ਮੁੱਠੀ ਗਰਮ ਕਰਨੀ ਪੈਂਦੀ ਹੈ।

ਸ਼ੇਅਰ ਕਰੋ

📝 ਸੋਧ ਲਈ ਭੇਜੋ