ਨਗਾਰੇ ਦੀ ਚੋਟ ਨਾਲ ਆਖਣਾ

- (ਸ਼ਰੇਆਮ ਕਹਿਣਾ)

ਦੁਕਾਨਦਾਰ ਨੇ ਕਿਹਾ ਕਿ ਉਹ ਨਗਾਰੇ ਦੀ ਚੋਟ ਨਾਲ ਆਖਦਾ ਹੈ ਕਿ ਉਸ ਦੀਆਂ ਚੀਜ਼ਾਂ ਵਿੱਚ ਕੋਈ ਮਿਲਾਵਟ ਸਾਬਤ ਨਹੀਂ ਕਰ ਸਕਦਾ।

ਸ਼ੇਅਰ ਕਰੋ

📝 ਸੋਧ ਲਈ ਭੇਜੋ