ਰੇੜਕਾ ਚੁੱਕਣਾ

- (ਨਿੱਤ ਦੀ ਮੁਸੀਬਤ, ਝਗੜਾ ਹਟਣਾ)

ਇੱਕ ਘੜੀ ਜੇ ਖੁਲ੍ਹਾ ਦੀਦਾਰ ਦੇ ਦਏਂ, ਸਾਡਾ ਨਿੱਤ ਦਾ ਰੇੜਕਾ ਚੁੱਕ ਜਾਵੇ । ਤੇਰੀ ਜ਼ੁਲਫ ਦਾ ਸਾਂਝਾ ਪਿਆਰ ਹੋਵੇ, ਝਗੜਾ ਮੰਦਰ ਮਸੀਤ ਦਾ ਮੁੱਕ ਜਾਵੇ।

ਸ਼ੇਅਰ ਕਰੋ

📝 ਸੋਧ ਲਈ ਭੇਜੋ