ਰਿਹਾ ਨਾ ਜਾਣਾ

- (ਸਹਾਰਾ ਤੇ ਸਬਰ ਨਾ ਹੋ ਸਕਣਾ)

ਮੈਂ ਜਾਣ ਕੇ ਕਦੀ ਕਿਸੇ ਨਾਲ ਕੌੜਾ ਨਹੀਂ ਬੋਲਿਆ । ਪਰ ਜਦੋਂ ਕੋਈ ਵਿੰਗਾ ਜਾਂਦਾ ਹੋਵੇ, ਤਾਂ ਮੇਰੇ ਕੋਲੋਂ ਰਿਹਾ ਨਹੀਂ ਜਾਂਦਾ ਤੇ ਮੈਂ ਸੱਚੀ ਸੱਚੀ ਮੂੰਹੋਂ ਕੱਢ ਦੇਂਦਾ ਆਂ।

ਸ਼ੇਅਰ ਕਰੋ

📝 ਸੋਧ ਲਈ ਭੇਜੋ