ਰੋੜ ਰੜਕਣਾ

- (ਕੋਈ ਗੱਲ ਨਾ-ਪਸੰਦ ਹੋਣੀ)

ਜੋ ਗੋਂਦਾਂ ਤੂੰ ਗੁੰਦੀਆਂ ਸਭ ਚੜ੍ਹ ਗਈਆਂ ਤੋੜ, ਪਰ ਇਕ ਸ਼ਾਹ ਜਹਾਨ ਦਾ ਰਿਹਾ ਰੜਕਦਾ ਰੋੜ।

ਸ਼ੇਅਰ ਕਰੋ

📝 ਸੋਧ ਲਈ ਭੇਜੋ