ਸਾਂਝ ਗੰਢ ਲੈਣੀ

- (ਮਿੱਤ੍ਰਤਾ ਪਾ ਲੈਣੀ)

ਬਚਨੀ ਲਈ ਰੂਪ ਨੂੰ ਮਿਲਣ ਦੀ ਵਿਹਲ ਮਸੀਂ ਹੱਥ ਲੱਗੀ ਸੀ। ਉਸ ਰੂਪ ਦੀ ਗਵਾਂਢਣ ਰਾਜੀ ਮਿਰਾਸਣ ਨਾਲ ਚੰਗੀ ਸਾਂਝ ਗੰਢ ਲਈ ਸੀ। ਬਚਨੀ ਨੇ ਰੂਪ ਨਾਲ ਮੁਹੱਬਤ ਪਾਉਣ ਲਈ ਪਹਿਲੋਂ ਹੀ ਰਾਜੀ ਨਾਲ ਗੱਲ ਗਿਣੀ ਮਿੱਥੀ ਸੀ। ਪਰ ਮਰਾਸਣ ਰੂਪ ਨੂੰ ਹਾਲੇ ਨਰਮ ਜਾਣ ਕੇ ਡਰਦੀ ਕੁਝ ਨਹੀਂ ਸੀ ਆਖ ਸਕੀ।

ਸ਼ੇਅਰ ਕਰੋ

📝 ਸੋਧ ਲਈ ਭੇਜੋ