ਸ਼ਰਮ ਨਾਲ ਪਾਣੀ-ਪਾਣੀ ਹੋਣਾ

- (ਬਹੁਤ ਸ਼ਰਮਸਾਰ ਹੋਣਾ)

ਜਦੋਂ ਰਾਮ ਨੇ ਭਰੀ ਸਭਾ ਵਿੱਚ ਮੇਰੇ ਪੁੱਤਰ ਦੀਆਂ ਕਰਤੂਤਾਂ ਦਾ ਭਾਂਡਾ ਭੰਨਿਆ, ਤਾਂ ਮੈਂ ਸ਼ਰਮ ਨਾਲ ਪਾਣੀ-ਪਾਣੀ ਹੋ ਗਿਆ ।

ਸ਼ੇਅਰ ਕਰੋ

📝 ਸੋਧ ਲਈ ਭੇਜੋ