ਸ਼ੇਰ ਹੋ ਜਾਣਾ

- ਦਲੇਰ ਹੋ ਜਾਣਾ

ਜਦੋਂ ਉਸ ਦੇ ਘਰ ਵਿੱਚ ਚੋਰ ਆ ਵੜੇ, ਤਾਂ ਉਹ ਘਬਰਾ ਗਿਆ, ਪਰੰਤੂ ਜਦੋਂ ਉਸ ਨੇ ਗੁਆਂਢੀਆਂ ਨੂੰ ਆਪਣੀ ਮਦਦ ਲਈ ਆਉਂਦਿਆਂ ਦੇਖਿਆ, ਤਾਂ ਉਹ ਚੋਰਾਂ ਨੂੰ ਫੜਨ ਲਈ ਸ਼ੇਰ ਹੋ ਗਿਆ ।

ਸ਼ੇਅਰ ਕਰੋ