ਸਿੱਧੇ ਮੂੰਹ ਗੱਲ ਨਾ ਕਰਨੀ

- (ਹੰਕਾਰੀ ਹੋਣਾ)

ਜਦੋਂ ਦਾ ਰਾਮ ਦਾ ਪੁੱਤਰ ਅਮਰੀਕਾ ਚਲਾ ਗਿਆ ਹੈ, ਉਦੋਂ ਦੀ ਉਹ ਕਿਸੇ ਨਾਲ ਸਿੱਧੇ ਮੂੰਹ ਗੱਲ ਨਹੀਂ ਕਰਦਾ ।

ਸ਼ੇਅਰ ਕਰੋ

📝 ਸੋਧ ਲਈ ਭੇਜੋ