ਸਿੰਗ ਸਮਾਣਾ

- (ਰਾਹ ਲੱਭਣਾ)

ਹਮਲੇ ਦੀ ਖਬਰ ਪੁੱਜਣ ਦੀ ਦੇਰ ਸੀ ਕਿ ਹਰ ਇੱਕ ਨੂੰ ਆਪਣੀ ਆਪਣੀ ਪੈ ਗਈ ਤੇ ਜਿੱਧਰ ਕਿਸੇ ਦੇ ਸਿੰਗ ਸਮਾਏ, ਉੱਧਰ ਉਹ ਨੱਸ ਦੌੜਿਆ।

ਸ਼ੇਅਰ ਕਰੋ

📝 ਸੋਧ ਲਈ ਭੇਜੋ