ਸਿਰ ਧੜ ਦੀ ਬਾਜ਼ੀ ਲਾਉਣੀ

- (ਮੌਤ ਦੀ ਵੀ ਪਰਵਾਹ ਨਾ ਕਰਨੀ)

ਇਸ ਗੱਲ ਦਾ ਮੈਂ ਤੁਹਾਨੂੰ ਯਕੀਨ ਦਿਵਾਂਦਾ ਹਾਂ। ਤੁਹਾਨੂੰ ਪ੍ਰਾਪਤ ਕਰਨ ਲਈ ਜੇ ਮੈਂ ਕਹਿ ਦਿਆਂ ਕਿ ਸਿਰ ਧੜ ਦੀ ਬਾਜ਼ੀ ਵੀ ਲਾਣ ਨੂੰ ਤਿਆਰ ਹਾਂ, ਤਾਂ ਤੁਸੀਂ ਇਸ ਨੂੰ ਅਤ ਕਥਨੀ ਨਹੀਂ ਸਮਝੋਗੇ।

ਸ਼ੇਅਰ ਕਰੋ

📝 ਸੋਧ ਲਈ ਭੇਜੋ