ਸਿਰ 'ਤੇ ਕਫ਼ਨ ਬੰਨ੍ਹਣਾ

- (ਮੌਤ ਤੋਂ ਬੇਪਰਵਾਹ ਹੋ ਕੇ ਕੋਈ ਕੰਮ ਕਰਨਾ)

ਦੇਸ਼-ਭਗਤ ਆਪਣੇ ਦੇਸ਼ ਦੀ ਰਾਖੀ ਲਈ ਸਿਰ 'ਤੇ ਕਫ਼ਨ ਬੰਨ੍ਹ ਕੇ ਤੁਰ ਪੈਂਦੇ ਹਨ।

ਸ਼ੇਅਰ ਕਰੋ

📝 ਸੋਧ ਲਈ ਭੇਜੋ