ਸੋਨੇ 'ਤੇ ਸੁਹਾਗੇ ਦਾ ਕੰਮ ਕਰਨਾ

- (ਹੋਰ ਚਮਕਾ ਦੇਣਾ)

ਉਸ ਦੀ ਕਵਿਤਾ ਤਾਂ ਉਂਞ ਹੀ ਵਧੀਆ ਸੀ, ਪਰੰਤੂ ਉਸ ਦੀ ਸੁਰੀਲੀ ਅਵਾਜ਼ ਨੇ ਸੋਨੇ 'ਤੇ ਸੁਹਾਗੇ ਦਾ ਕੰਮ ਕੀਤਾ ।

ਸ਼ੇਅਰ ਕਰੋ

📝 ਸੋਧ ਲਈ ਭੇਜੋ