ਸੁੰਞੁ ਮਸਾਣ ਵਰਤਣੀ

- (ਮਸਾਣਾਂ ਵਰਗੀ ਚੁੱਪ, ਬਿਲਕੁਲ ਚੁੱਪ)

ਕੱਕਰੀ ਰਾਤ ਸਿਆਲ ਦੀ, ਵਰਤੀ ਸੁੰਞ ਮਸਾਣ । ਖਲਕਤ ਸੁੱਤੀ ਅੰਦਰੀਂ, ਨਿੱਘੀਆਂ ਬੁੱਕਲਾਂ ਤਾਣ । ਪਿਛਲੇ ਪਹਿਰ ਤਰੇਲ ਦੇ, ਮੋਤੀ ਜੰਮਦੇ ਜਾਣ । ਬੁੱਕਲੋਂ ਮੂੰਹ ਜੇ ਕੱਢੀਏ, ਪਾਲਾ ਪੈਂਦਾ ਖਾਣ।
 

ਸ਼ੇਅਰ ਕਰੋ

📝 ਸੋਧ ਲਈ ਭੇਜੋ