ਸੁਰ ਮਿਲਣਾ

- (ਇੱਕੋ ਸਲਾਹ ਹੋਣੀ)

ਮੇਰੇ ਭਰਾ ਦੀ ਮੇਰੇ ਨਾਲ ਤਾਂ ਬਣਦੀ ਨਹੀਂ ਪਰ ਉਸ ਦੀ ਆਪਣੇ ਗੁਆਂਢੀ ਨਾਲ ਚੰਗੀ ਸੁਰ ਮਿਲਦੀ ਹੈ ।

ਸ਼ੇਅਰ ਕਰੋ

📝 ਸੋਧ ਲਈ ਭੇਜੋ