ਤਾਰੇ ਗਿਣ ਗਿਣ ਰਾਤ ਲੰਘਾਣਾ

- (ਉਡੀਕਾਂ ਵਿੱਚ ਰਾਤ ਕੱਟਣੀ)

ਉਸ ਨੂੰ ਆਖ, ਅੱਖੀਂ ਆ ਕੇ ਦੇਖ ਜਾਏ; ਸਾਨੂੰ ਕੂੰਜ ਦੇ ਵਾਂਗ ਕੁਰਲਾਂਦਿਆਂ ਨੂੰ, ਵਾਟਾਂ ਵੇਹਦਿਆਂ, ਔਸੀਆਂ ਪਾਂਦਿਆਂ ਨੂੰ, ਤਾਰੇ ਗਿਣ ਗਿਣ ਕੇ ਰਾਤਾਂ ਲੰਘਾਦਿਆਂ ਨੂੰ।

ਸ਼ੇਅਰ ਕਰੋ

📝 ਸੋਧ ਲਈ ਭੇਜੋ