ਤਲਵਾਰ ਨੂੰ ਜੰਗ ਲੱਗਣਾ

- (ਤਲਵਾਰ ਦੀ ਵਰਤੋਂ ਨਾ ਕਰਨੀ)

ਸਿੱਖ ਆਪਣੇ ਦੇਸ਼ ਜਾਂ ਕੌਮ ਦੇ ਦੁਸ਼ਮਣ ਨੂੰ ਫਤਹਿ ਕਰਨ ਜਾਂ ਆਪਣੇ ਰਾਹ ਦਾ ਕੰਡਾ ਕੱਢ ਦੇਣ ਪਿੱਛੋਂ ਆਪੋ ਵਿੱਚ ਭੀ ਉਸੇ ਸੁਆਦ ਤੇ ਮੌਜ ਨਾਲ ਲੜਦੇ ਹਨ, ਜਿਸ ਤਰ੍ਹਾਂ ਕਿ ਆਪਣੇ ਵਿਰੋਧੀ ਨਾਲ, ਕਿਉਂਕਿ ਇਹ ਸਮਝਦੇ ਹਨ ਕਿ ਤਲਵਾਰਾਂ ਨੂੰ ਮਿਆਨ ਵਿਚ ਪਿਆਂ ਪਿਆਂ ਜੰਗ ਲੱਗ ਜਾਂਦਾ ਹੈ।

ਸ਼ੇਅਰ ਕਰੋ

📝 ਸੋਧ ਲਈ ਭੇਜੋ