ਤਾਰੇ ਤੋੜਨਾ

- (ਅਸੰਭਵ ਕੰਮ ਨੂੰ ਸੰਭਵ ਕਰਨਾ)

ਪਾਂਧੇ, ਰੋਲ ਜੋਤਸ਼ੀ ਸਾਰੇ, ਗੱਲਾਂ ਕਰ ਕਰ ਤੋੜਨ ਤਾਰੇ, ਜੇ ਪਰਮੇਸ਼ਰ ਰੱਖੇ ਮਾਰੇ, ਉਸ ਦੀ ਆਸ ਤਕਾਈਂ ਧੀ।

ਸ਼ੇਅਰ ਕਰੋ

📝 ਸੋਧ ਲਈ ਭੇਜੋ