ਉਚਾਵਾਂ ਚੁਲ੍ਹਾ

- ਇਕ ਥਾਂ ਟਿਕ ਕੇ ਨਾ ਰਹਿਣ ਵਾਲਾ ਬੰਦਾ

ਅਮਨ ਦਾ ਕੋਈ ਖਾਸ ਟਿਕਾਣਾ ਨਹੀਂ, ਉਹ ਤਾਂ ਉਚਾਵਾਂ ਚੁਲ੍ਹਾ ਹੈ, ਅੱਜ ਏਥੇ, ਭਲਕੇ ਔਥੇ, ਤੇ ਪਰਸੋਂ ਪਤਾ ਨਹੀਂ ਕਿਥੇ ।
 

ਸ਼ੇਅਰ ਕਰੋ