ਉੱਘ-ਸੁੱਘ ਮਿਲਣੀ

- (ਪਤਾ ਲੱਗਣਾ, ਸੂਹ ਮਿਲਣੀ)

ਇੱਕ ਮਹੀਨਾਂ ਹੋ ਗਿਆ, ਗੁਰਦਿੱਤ ਸਿੰਘ ਘਰੋਂ ਆਪਣੇ ਦਫਤਰ ਗਿਆ ਪਰ ਅਜੇ ਤੱਕ ਵਾਪਸ ਨਹੀਂ ਆਇਆ। ਅਜੇ ਤੱਕ ਉਸਦੀ ਕੋਈ ਉੱਘ-ਸੁੱਘ ਨਹੀਂ ਮਿਲੀ।

ਸ਼ੇਅਰ ਕਰੋ

📝 ਸੋਧ ਲਈ ਭੇਜੋ