ਉੱਲੂ ਸਿੱਧਾ ਕਰਨਾ

- (ਆਪਣੀ ਗ਼ਰਜ਼ ਪੂਰੀ ਕਰਨੀ)

ਕਈ ਰਾਜਸੀ ਲੀਡਰ ਕੇਵਲ ਆਪਣਾ ਉੱਲੂ ਸਿੱਧਾ ਕਰਦੇ ਹਨ, ਉਨ੍ਹਾਂ ਨੂੰ ਲੋਕ-ਭਲਾਈ ਵਿੱਚ ਬਿਲਕੁਲ ਦਿਲਚਸਪੀ ਨਹੀਂ ਹੁੰਦੀ।

ਸ਼ੇਅਰ ਕਰੋ

📝 ਸੋਧ ਲਈ ਭੇਜੋ