ਊਠ ਦੇ ਮੂੰਹ ਜੀਰਾ ਦੇਣਾ

- (ਬਹੁਤਾ ਖਾਣ ਵਾਲੇ ਨੂੰ ਥੋੜ੍ਹਾ ਜਿਹਾ ਦੇਣਾ)

ਭੋਲੂ ਕਾਕੇ ਦਾ ਦੋ ਰੋਟੀਆਂ ਨਾਲ ਕੀ ਬਣਦਾ ਹੈ, ਉਹ ਬੈਠਾ-ਬੈਠਾ ਦਸ ਰੋਟੀਆਂ ਨਾਲ ਦੋ ਕਿੱਲੋ ਦੁੱਧ ਵੀ ਪੀ ਲੈਂਦਾ ਹੈ। ਬਸ ਤੁਸੀਂ ਵੀ ਊਠ ਦੇ ਮੂੰਹ ਜ਼ੀਰਾ ਦੇਣ ਵਾਲੀ ਗੱਲ ਕੀਤੀ।

ਸ਼ੇਅਰ ਕਰੋ

📝 ਸੋਧ ਲਈ ਭੇਜੋ