Logo
ਪੰਜਾਬੀ
  • ENGLISH
  • شاہ مکھی
  • ਕਵਿਤਾਵਾਂ
  • ਕਿਤਾਬਾਂ
  • ਸ਼ਬਦਕੋਸ਼
  • ਖ਼ਬਰਾਂ
  • ਹੋਰ
    • ਸੱਭਿਆਚਾਰ
      • ਬੋਲੀਆਂ
      • ਮੁਹਾਵਰੇ
      • ਅਖਾਣ
      • ਬੱਚਿਆਂ ਦੇ ਨਾਮ
    • ਸਾਹਿਤ
      • ਲੇਖਕ
      • ਆਡੀਓ ਕਿਤਾਬਾਂ
    • ਬੱਚਿਆਂ ਦਾ ਸੈਕਸ਼ਨ
      • ਖੇਡਾਂ
      • ਬੱਚਿਆਂ ਲਈ ਕਵਿਤਾਵਾਂ
      • ਕਹਾਣੀਆਂ
      • ਲੇਖ
    • ਮਨੋਰੰਜਨ
      • ਰੇਡੀਓ
      • ਚੁਟਕਲੇ
      • ਗੀਤਾਂ ਦੇ ਬੋਲ
    • ਹੋਰ
      • ਸਟੇਟਸ
      • ਅਨਮੋਲ ਵਿਚਾਰ
      • ਮੁਬਾਰਕਾਂ
      • ਰੈਸਿਪੀ
      • ਕੁਇਜ਼
      • ਕੈਲੰਡਰ
  • ਪੰਜਾਬੀ
    • ENGLISH
    • شاہ مکھی
  • Profile
੯ ਚੇਤ ੫੫੮
  • ਖ਼ਬਰਾਂ
  • ਸੱਭਿਆਚਾਰ
    • ਬੋਲੀਆਂ
    • ਮੁਹਾਵਰੇ
    • ਅਖਾਣ
    • ਬੱਚਿਆਂ ਦੇ ਨਾਮ
  • ਸਾਹਿਤ
    • ਕਵਿਤਾਵਾਂ
    • ਕਿਤਾਬਾਂ
    • ਲੇਖਕ
    • ਆਡੀਓ ਕਿਤਾਬਾਂ
  • ਬੱਚਿਆਂ ਦਾ ਸੈਕਸ਼ਨ
    • ਖੇਡਾਂ
    • ਬੱਚਿਆਂ ਲਈ ਕਵਿਤਾਵਾਂ
    • ਕਹਾਣੀਆਂ
    • ਲੇਖ
  • ਮਨੋਰੰਜਨ
    • ਰੇਡੀਓ
    • ਚੁਟਕਲੇ
    • ਗੀਤਾਂ ਦੇ ਬੋਲ
  • ਹੋਰ
    • ਸਟੇਟਸ
    • ਅਨਮੋਲ ਵਿਚਾਰ
    • ਮੁਬਾਰਕਾਂ
    • ਰੈਸਿਪੀ
    • ਸ਼ਬਦਕੋਸ਼
    • ਕੁਇਜ਼

ਵਰਣਮਾਲਾ ਦੁਆਰਾ ਮੁਹਾਵਰੇ ਲੱਭੋ

ਸਭ

ਦ ਤੋਂ ਸ਼ੁਰੂ ਹੋਣ ਵਾਲੇ ਮੁਹਾਵਰੇ

ਦੰਦ ਖੱਟੇ ਕਰਨੇ-ਬੁਰੀ ਤਰ੍ਹਾਂ ਹਰਾਉਣਾ

ਹਰੀ ਸਿੰਘ ਨੇ ਪਠਾਣਾਂ ਦੇ ਖ਼ੂਬ ਦੰਦ ਖੱਟੇ ਕੀਤੇ।

ਦਿਲ ਆਉਣਾ-ਕਿਸੇ ਉੱਪਰ ਮੋਹਿਤ ਹੋਣਾ

ਰਮਨ ਦਾ ਇਸ ਕਾਰ ਉੱਪਰ ਦਿਲ ਆ ਗਿਆ ਹੈ, ਉਹ ਇਸ ਨੂੰ ਖ਼ਰੀਦ ਕੇ ਹੀ ਦਮ ਲਏਗਾ।

ਦਿਨ-ਰਾਤ ਇੱਕ ਕਰਨਾ-ਕਾਫ਼ੀ ਮਿਹਨਤ ਕਰਨੀ

ਮਿਹਨਤੀ ਵਿਦਿਆਰਥੀ ਪੇਪਰਾਂ ਦੀ ਤਿਆਰੀ ਲਈ ਦਿਨ ਰਾਤ ਇੱਕ ਕਰ ਦਿੰਦੇ ਹਨ।

ਦਰ-ਬ-ਦਰ ਹੋਣਾ-ਘਰੋਂ ਬੇ-ਘਰ ਹੋਣਾ

ਗੁਜਰਾਤ ਵਿੱਚ ਭੁਚਾਲ ਆਉਣ ਕਾਰਨ ਕਈ ਲੋਕ ਦਰ-ਬ-ਦਰ ਹੋ ਗਏ।

ਦਸਾਂ ਨਹੁੰਆਂ ਦੀ ਕਿਰਤ ਕਰਨੀ-ਹੱਕ ਦੀ ਕਮਾਈ

ਦਸਾਂ ਨਹੁੰਆਂ ਦੀ ਕਿਰਤ ਵਿੱਚ ਹੀ ਬਰਕਤ ਹੁੰਦੀ ਹੈ।

  • «
  • 18
  • 19
  • 20
  • 21
  • 22
  • »