ਮੰਜ਼ਲੀ ਦੇ ਵਿਆਹ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ’ਤੇ ਸਨ, ਪਰ ਜਦੋਂ ਬਰਾਤ ਆਈ ਤਾਂ ਉਸ ਦੇ ਸਹੁਰਿਆਂ ਨੇ ਕਾਰ ਮੰਗ ਕੇ ਰੰਗ ਵਿੱਚ ਭੰਗ ਪਾ ਦਿੱਤਾ।