ਮੁੱਠਾਂ ਮੀਟ ਕੇ ਨੁੱਕਰੇ ਹਾਂ ਬੈਠੀ,

ਟੁੱਟੀ ਹੋਈ ਸਤਾਰ ਰਬਾਬੀਆਂ ਦੀ

ਪੁੱਛੀ ਬਾਤ ਨਾ ਜਿਨ੍ਹਾਂ ਨੇ ਸ਼ਰਫ਼ ਮੇਰੀ,

ਵੇ ਮੈਂ ਬੋਲੀ ਹਾਂ, ਉਨ੍ਹਾਂ ਪੰਜਾਬੀਆਂ ਦੀ

📝 ਸੋਧ ਲਈ ਭੇਜੋ