ਚਾਵਾਂ ਨਾਲ ਚੜ੍ਹਾਈਆਂ ਲੈ ਕੇ, ਦਿਲ ਵਿਚ ਕਈ ਉਮੰਗਾਂ

ਨਾ ਛਣਕਾਈਆਂ, ਨਾ ਚਾਅ ਲੱਥੇ, ਨਾ ਹੀ ਲੱਥੀਆਂ ਸੰਗਾਂ

ਸਿਖਰ ਦੁਪਹਿਰੇ ਸੜਕ ਕਿਨਾਰੇ ਤਿੜ ਤਿੜ ਕਰਕੇ ਟੁੱਟੀਆਂ,

ਰੋੜੀ ਕੁੱਟਦੀ ਹੋਈ ਕਿਸੇ ਮਜ਼ਦੂਰ ਕੁੜੀ ਦੀਆਂ ਵੰਗਾਂ

📝 ਸੋਧ ਲਈ ਭੇਜੋ