ਪੰਜਾਬੀ ਪਕਵਾਨਾਂ ਦਾ ਸੰਗ੍ਰਹਿ

ਇਸ ਸੈਕਸ਼ਨ ਵਿੱਚ ਵੱਖ-ਵੱਖ ਪਕਵਾਨਾਂ ਨੂੰ ਬਣਾਉਣ ਦੀ ਵਿਧੀ ਪੰਜਾਬੀ ਵਿੱਚ ਪੇਸ਼ ਕੀਤੀ ਗਈ ਹੈ। ਇੱਥੇ ਵੱਖ-ਵੱਖ ਖੇਤਰਾਂ ਦੇ ਪ੍ਰਸਿੱਧ ਪਕਵਾਨਾਂ ਨੂੰ ਸ਼ਾਮਿਲ ਕੀਤਾ ਗਿਆ ਹੈ।