patthar kade gulab ni hunde- punjabi friendship status

ਪੱਥਰ ਕਦੇ ਗੁਲਾਬ ਨੀਂ ਹੁੰਦੇ, ਕੋਰੇ ਵਰਕੇ ਕਦੇ ਕਿਤਾਬ ਨੀਂ ਹੁੰਦੇ, ਜਿੱਥੇ ਯਾਰੀ ਲਾ ਲਈਏ ਉੱਥੇ ਯਾਰਾਂ ਨਾਲ ਹਿਸਾਬ ਨੀਂ ਹੁੰਦੇ।

ਸ਼ੇਅਰ ਕਰੋ