mera piyar tere lai saccha hai- punjabi love status

ਮੇਰਾ ਪਿਆਰ ਤੇਰੇ ਲਈ ਸੱਚਾ ਹੈ, ਲੋੜ ਨਾ ਮੈਨੂੰ ਜੱਗ ਨੂੰ ਦਿਖਾਉਣ ਦੀ। ਸੱਚ ਦੱਸਾਂ ਸੱਜਣਾ ਇੱਕ ਰੀਝ ਹੈ ਮੇਰੀ, ਤੇਰੇ ਨਾਮ ਦਾ ਚੂੜਾ ਪਾਉਣ ਦੀ।

ਸ਼ੇਅਰ ਕਰੋ